Surjit Paatar

(14 January 1945 - / Patarh Kalan, Jalandhar district, British Punjab / India)

Ki Hai Tere Shehar - Poem by Surjit Paatar

ਕੀ ਹੈ ਤੇਰੇ ਸ਼ਹਿਰ ਵਿਚ ਮਸ਼ਹੂਰ ਹਾਂ
ਜੇ ਨਜ਼ਰ ਤੇਰੀ ‘ਚ ਨਾ-ਮਨਜ਼ੂਰ ਹਾਂ

ਸੀਨੇ ਉਤਲੇ ਤਗਮਿਆਂ ਨੂੰ ਕੀ ਕਰਾਂ
ਸੀਨੇ ਵਿਚਲੇ ਨਗਮਿਆਂ ਤੋਂ ਦੂਰ ਹਾਂ

ਢੋ ਰਿਹਾ ਹਾਂ ਮੈਂ ਹਨੇਰਾ ਰਾਤ ਦਿਨ
ਆਪਣੀ ਹਉਮੈ ਦਾ ਮੈਂ ਮਜ਼ਦੂਰ ਹਾਂ

ਦਰਦ ਨੇ ਮੈਨੂੰ ਕਿਹਾ : ਐ ਅੰਧਕਾਰ
ਮੈਂ ਤੇਰੇ ਸੀਨੇ ‘ਚ ਛੁਪਿਆ ਨੂਰ ਹਾਂ

ਮੇਰੇ ਸੀਨੇ ਵਿਚ ਹੀ ਹੈ ਸੂਲੀ ਮੇਰੀ
ਮੈਂ ਵੀ ਆਪਣੀ ਕਿਸਮ ਦਾ ਮਨਸੂਰ ਹਾਂ……!!

ਵਿਚੋਂ :- ਲਫਜ਼ਾਂ ਦੀ ਦਰਗਾਹ
ਸੁਰਜੀਤ ਪਾਤਰ


Comments about Ki Hai Tere Shehar by Surjit Paatar

  • Mohammed Asim Nehal (11/23/2016 1:58:00 PM)

    क्या अपने शहर में जाना जाता है
    हम अपनी आँखें इनकार करते हैं

    पदक की घटनाओं पर छाती करो
    छाती nagamiam से दूर

    मैं अपने अंधेरी रात और दिन किया
    मैं अपने अहंकार मजदूर

    दर्द मुझ से कहा: एक अंधेरे
    मैं अपने सीने में छिपा रखा प्रकाश

    मेरे सीने में मेरी हिस्सेदारी है
    मैं अपनी तरह का मंसूर हूँ......! !
    (Report)Reply

    0 person liked.
    0 person did not like.
Read all 1 comments »



Read this poem in other languages

This poem has not been translated into any other language yet.

I would like to translate this poem »

word flags

What do you think this poem is about?



Poem Submitted: Monday, September 24, 2012

Poem Edited: Monday, September 24, 2012


Famous Poems

  1. Still I Rise
    Maya Angelou
  2. The Road Not Taken
    Robert Frost
  3. If You Forget Me
    Pablo Neruda
  4. Dreams
    Langston Hughes
  5. Annabel Lee
    Edgar Allan Poe
  6. If
    Rudyard Kipling
  7. Stopping By Woods On A Snowy Evening
    Robert Frost
  8. Do Not Stand At My Grave And Weep
    Mary Elizabeth Frye
  9. I Do Not Love You Except Because I Love You
    Pablo Neruda
  10. Television
    Roald Dahl
[Report Error]